08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਤ ਈਸ਼ਰ ਸਿੰਘ ਸਕੂਲ ਵਿਖੇ ਗੁਰੂ ਰਵਿਦਾਸ ਜੈਅੰਤੀ ਮਨਾਈ <br/>

Ad Position 21
No active advertisement
ਸੰਤ ਈਸ਼ਰ ਸਿੰਘ ਸਕੂਲ ਵਿਖੇ ਗੁਰੂ ਰਵਿਦਾਸ ਜੈਅੰਤੀ ਮੌਕੇ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਪਿ੍ੰਸੀਪਲ ਕਸ਼ਮੀਰ ਸਿੰਘ ਧੁਨਾ ਅਤੇ ਅਧਿਆਪਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 04-02-2026
ਡਾਬਾ/ਲੁਹਾਰਾ, 3 ਫ਼ਰਵਰੀ (ਕੁਲਵੰਤ ਸਿੰਘ ਸੱਪਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਭਗਤ ਰਵਿਦਾਸ ਜੈਅੰਤੀ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੁਆਰਾ ਭਗਤ ਰਵਿਦਾਸ ਜੀ ਦੇ ਜੀਵਨ 'ਤੇ ਆਪਣੀਆਂ ਰਚਨਾਵਾਂ ਸੁਣਾਈਆਂ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ |

Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਦੇ ਵਿਦਿਆਰਥੀਆਂ ਵਲੋਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗਿਆਰ੍ਹਵਾਂ ਪੀ.ਏ.ਯੂ ਪੈਨਸ਼ਨਰ ਅਤੇ ਇੰਪਲਾਈਜ਼ ਮੇਲਾ 14 ਨੂੰ <br/>
Ad Position 24