15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਮਰਵਾਹਾ ਨੇ ਵੰਡੇ ਲੱਡੂ <br/>

Ad Position 21
No active advertisement
ਅਜੀਤ ਡੈਸਕ 05-02-2026
ਭਾਮੀਆਂ ਕਲਾਂ/ਲੁਧਿਆਣਾ, 4 ਫਰਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਸਾਹਬਾਣਾ ਰੋਡ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਮੌਕੇ ਇੰਦਰ ਸੈਣ, ਸੋਹਿਤ ਸ਼ਰਮਾ, ਮਨਦੀਪ ਸਿੰਘ, ਪ੍ਰੇਮ ਕੁਮਾਰ, ਪਵਨ ਕੁਮਾਰ, ਮਨੋਜ ਕੁਮਾਰ, ਕਰਨ ਯਾਦਵ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਵਿਚ ਫਲ ਵਿਗਿਆਨ ਦੇ ਵਿਦਿਆਰਥੀਆਂ ਨੇ ਰਾਸ਼ਟਰ ਪੱਧਰੀ ਇਨਾਮ ਜਿੱਤੇ <br/> ਅਗਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ, ਲਲਤੋਂ ਵਿਖੇ ਸੀ. ਪੀ. ਆਰ. ਸਿਖਲਾਈ ਦਾ ਸੈਸ਼ਨ ਕਰਵਾਇਆ <br/>
Ad Position 24