15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦਾ ਗਤਕੇ ਵਿਚ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 05-02-2026


ਫੁੱਲਾਂਵਾਲ, 4 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨੀਂ ਲੁਧਿਆਣੇ ਦੇ ਪਿੰਡ ਸੇਖਾ ਵਿਖੇ ਗਤਕੇ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਭਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੀ ਗਤਕਾ ਟੀਮ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਆਪਣੀ ਕਲਾਂ ਦੇ ਜੌਹਰ ਦਿਖਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ 'ਤੇ ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਗਤਕਾ ਪਾਰਟੀ ਦੇ ਸਾਰੇ ਵਿਦਿਆਰਥੀਆਂ ਸਮੇਤ ਕੋਚ ਅਤੇ ਮਾਪਿਆਂ ਨੂੰ ਇਸ ਜਿੱਤ 'ਤੇ ਵਧਾਈਆਂ ਦਿੱਤੀਆਂ |



Ad Position 22
No active advertisement
ਪਿਛਲੀ ਖ਼ਬਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਵਿਆਹੁਤਾ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪਤੀ ਸਮੇਤ ਚਾਰ ਖ਼ਿਲਾਫ਼ ਕੇਸ ਦਰਜ <br/>
Ad Position 24