ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਕਰਵਾਇਆ <br/>
ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲੇ ਬਰਸੀ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਗਜੀਤ ਸਿੰਘ ਰਸੀਆ ਤੇ ਭੁਪਿੰਦਰ ਸਿੰਘ ਪੋਥ ਦੇ ਪ੍ਰਸਿੱਧ ਪ੍ਰਚਾਰਕ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਿਰੋਪਾਉ ਤੇ ਸਨਮਾਨ ਭੇਟ ਕਰਦੇ ਹੋਏ ਅਤੇ ਨਾਲ ਹੀ ਸੰਗਤਾਂ ਦਾ ਭਰਵਾ ਇਕੱਠ | ਅਜੀਤ ਤਸਵੀਰਾਂ
<br/>
06-02-2026