21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਆਗੂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-02-2026
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਸ਼ਿਵ ਸੈਨਾ ਆਗੂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਆਗੂ ਭਾਨੂ ਪ੍ਰਤਾਪ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਨੁਮਾਇਸ਼ ਕਰ ਰਿਹਾ ਸੀ, ਜਿਸ 'ਚ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਅÏਰਤ ਜ਼ਖਮੀ <br/> ਅਗਲੀ ਖ਼ਬਰ ਬਿਨਾਂ ਟੋਲ ਟੈਕਸ ਦਿੱਤੇ ਵਾਹਨਾਂ ਨੂੰ ਜਬਰੀ ਕਢਾਉਣ ਦੇ ਮਾਮਲੇ ਵਿਚ 15 ਖ਼ਿਲਾਫ਼ ਕੇਸ ਦਰਜ
Ad Position 24