22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲਾ ਧੂਮ ਧਾਮ ਨਾਲ ਸਮਾਪਤ <br/>

Ad Position 21
No active advertisement
ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲੇ ਦੇ ਦੂਸਰੇ ਤੇ ਆਖ਼ਰੀ ਦਿਨ ਚੈਸ ਖੇਡਦੇ ਹੋਏ ਵਿਦਿਆਰਥੀ ਅਤੇ ਖੋ-ਖੋ ਮੈਚ ਦਾ ਇਕ ਦਿ੍ਸ਼¢ ਅਜੀਤ ਤਸਵੀਰਾਂ <br/> 06-02-2026
*ਲੁਧਿਆਣਾ, 5 ਫ਼ਰਵਰੀ (ਡਾ. ਤਰਲੋਚਨ ਸਿੰਘ)-ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲਾ ਅੱਜ ਧੂਮਧਾਮ ਨਾਲ ਸਮਾਪਤ ਹੋ ਗਿਆ | ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪਿ੍ੰਸੀਪਲ ਡਾ. ਨਮਿਤਾ ਸਿੰਘ ਨੇ ਕਿਹਾ ਕਿ ਇਸ ਖੇਡ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਪੂਰੀ ਖੇਡ ਭਾਵਨਾ ਨਾਲ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ¢ ਉਨ੍ਹਾਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ | ਇਸ ਮÏਕੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਗਏ¢ ਇਸ ਖੇਡ ਮੇਲੇ ਵਿਚ ਵੱਖ ਵੱਖ ਡੈਂਟਲ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ, ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ, ਸ. ਕਰਤਾਰ ਸਿੰਘ ਸਰਾਭਾ ਡੈਂਟਲ ਕਾਲਜ ਅਤੇ ਹਸਪਤਾਲ, ਸਰਾਭਾ, ਲੁਧਿਆਣਾ ਅਤੇ ਕ੍ਰਿਸ਼ਚੀਅਨ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ ਸ਼ਾਮਿਲ ਹਨ | ਖੇਡ ਮੇਲੇ ਦੇ ਸਮਾਪਤੀ ਸਮਾਰੋਹ ਮÏਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ¢ ਖੇਡ ਮੇਲੇ ਵਿਚ ਕ੍ਰਿਕਟ, ਵਾਲੀਬਾਲ, ਥਰੋਬਾਲ, ਬੈਡਮਿੰਟਨ, ਅਥਲੈਟਿਕਸ, ਖੋ-ਖੋ, ਟੇਬਲ ਟੈਨਿਸ, ਕੈਰਮ ਅਤੇ ਚੈੱਸ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਹਨ¢ ਇਸ ਮÏਕੇ ਕਾਲਜ ਪਿ੍ੰਸੀਪਲ ਡਾ. ਨਮਿਤਾ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਸੀਨੀਅਰ ਡਾਕਟਰ ਅਤੇ ਕਾਲਜ ਸਟਾਫ਼ ਵੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸੀ¢

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਿੱਧੂ ਨੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ <br/> ਅਗਲੀ ਖ਼ਬਰ ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਨੌਜਵਾਨ ਵਲੋਂ ਖ਼ੁਦਕੁਸ਼ੀ <br/>
Ad Position 24