22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-02-2026
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਸਥਿਤ ਬਾਬਾ ਨੰਦ ਸਿੰਘ ਜੀ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ ਮੌਕੇ ਸ਼ਰਧਾ ਅਤੇ ਸਤਿਕਾਰ ਨਾਲ ਚਾਹ ਦਾ ਲੰਗਰ ਲਗਾਇਆ ਗਿਆ | ਇਹ ਲੰਗਰ ਸਕੂਲ ਦੇ ਸਕੱਤਰ ਲਖਵਿੰਦਰ ਸਿੰਘ, ਪਿ੍ੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਕਮੇਟੀ ਮੈਂਬਰ ਮਾਨ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਸੰਗਤਾਂ ਨੇ ਲੰਗਰ ਪ੍ਰਸ਼ਾਦ ਛਕਿਆ ਅਤੇ ਬੜੀ ਸ਼ਰਧਾ ਨਾਲ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਯਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਿਲਡਿੰਗ ਬ੍ਰਾਂਚ 'ਚ ਵੱਡਾ ਐਕਸ਼ਨ: ਸੀਡੀਸੀ ਚਾਰਜ ਖ਼ਤਮ, ਪੱਕੇ ਏ. ਟੀ. ਪੀ. ਸੰਭਾਲਣਗੇ ਜ਼ਿੰਮੇਵਾਰੀ <br/> ਅਗਲੀ ਖ਼ਬਰ ਨਾਜਾਇਜ਼ ਹਥਿਆਰਾਂ ਸਮੇਤ ਦੋ ਕਾਬੂ <br/>
Ad Position 24