ਲੁਧਿਆਣਾ ਵਿਚ 7 ਰੋਜ਼ਾ 'ਯੁਵਾ ਆਪਦਾ ਮਿੱਤਰ' ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ
'ਯੁਵਾ ਆਪਦਾ ਮਿੱਤਰ' ਸਿਖਲਾਈ ਕੈਂਪ ਦੌਰਾਨ ਸਿਖਿਆਰਥੀਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ | ਅਜੀਤ ਤਸਵੀਰ
<br/>
06-02-2026
ਇਸ ਮੌਕੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਦੀ ਇੰਸਟਰਕਟਰ ਟੀਮ ਹਰਕੀਰਤ ਸਿੰਘ ਅਰੋੜਾ (ਟਰੇਨਿੰਗ ਕੋਆਰਡੀਨੇਟਰ), ਮਨਜੋਤ ਕੌਰ, ਸੁਖਚੈਨ ਸਿੰਘ, ਕੋਮਲ, ਦੀਨਾਕਸ਼ੀ, ਪੂਜਾ, ਦਵਿੰਦਰ ਕੌਰ, ਜੌਨਸਨ, ਮਨਦੀਪ ਕੁਮਾਰ, ਰਣਜੀਤ ਸਿੰਘ ਭਾਟੀਆ ਅਤੇ ਸਲੋਨੀ ਸ਼ਰਮਾ ਵੀ ਹਾਜ਼ਰ ਸਨ |