ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/>
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਹਾਊਸਿੰਗ ਬੋਰਡ ਕਾਲੋਨੀ ਵਿਖੇ ਕਰਵਾਏ ਗਏ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਜੇਤੂ ਬੱਚੇ ਅਤੇ ਸੰਗਤ ਸਰਟੀਫਿਕੇਟ ਅਤੇ ਮੈਡਲਾਂ ਨਾਲ | ਤਸਵੀਰ-ਮਨਜੀਤ ਸਿੰਘ ਦੁੱਗਰੀ
<br/>
07-02-2026