ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕÏਰ ਮਾਨ ਵਿਧਾਇਕ ਸਿੱਧੂ ਦੇ ਪੋਤੇ ਨੂੰ ਅਸ਼ੀਰਵਾਦ ਦੇਣ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ
ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕÏਰ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਪਰਿਵਾਰਕ ਮੈਂਬਰ¢ ਅਜੀਤ ਤਸਵੀਰ
<br/>
22-02-2026