ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ <br/>
ਗੁਰਦੁਆਰਾ ਸ੍ਰੀ ਅਤਰ ਸਾਹਿਬ ਥਰੀਕੇ ਵਿਖੇ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਗਿਆਨੀ ਹਰਪਾਲ ਸਿੰਘ ਅਤੇ ਗਿਆਨੀ ਕਰਨਵੀਰ ਸਿੰਘ ਬੱਸੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ-ਮਨਜੀਤ ਸਿੰਘ ਦੁੱਗਰੀ
<br/>
22-02-2026