08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਬਤ ਦੇ ਭਲੇ ਲਈ ਸਾਲਾਨਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

Ad Position 21
No active advertisement
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਡਿਵੀਜ਼ਨ ਅਤੇ ਸਬ ਡਿਵੀਜ਼ਨ ਲਲਤੋਂ ਕਲਾਂ ਵਿਖੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕਰਵਾਏ ਗਏ ਸਾਲਾਨਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਕਰ ਰਿਹਾ ਰਾਗੀ ਜੱਥਾ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 22-02-2026
ਫੁੱਲਾਂਵਾਲ, 21 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਡਿਵੀਜ਼ਨ ਅਤੇ ਸਬ ਡਿਵੀਜ਼ਨ ਲਲਤੋਂ ਕਲਾਂ ਵਿਖੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਖੁੱਲੇ੍ਹ ਮੈਦਾਨ ਅੰਦਰ ਸਜਾਏ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਿਆਂ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਕੀਰਤਨੀ ਜੱਥੇ ਭਾਈ ਇੰਦਰਜੀਤ ਸਿੰਘ ਸਰਾਭਾ ਨਗਰ ਵਾਲਿਆਂ ਅਤੇ ਕਥਾਵਾਚਕ ਭਾਈ ਸੁਖਬੀਰ ਸਿੰਘ ਵਲੋਂ ਆਈਆਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਕਰਦਿਆਂ ਅਤੇ ਕਥਾ ਵਿਚਾਰਾਂ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 45ਵਾਂ ਰਾਸ਼ਨ ਵੰਡ ਸਮਾਗਮ <br/> ਅਗਲੀ ਖ਼ਬਰ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ <br/>
Ad Position 24