09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 26 ਵਿਖੇ 9.15 ਲੱਖ ਦੇ ਵਾਟਰ ਸਪਲਾਈ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ <br/>

Ad Position 21
No active advertisement
ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਾਰਡ ਨੰਬਰ 26 ਵਿਖੇ ਵਾਟਰ ਸਪਲਾਈ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕਰਦੇ ਹੋਏ¢ ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਹਲਕੇ ਦੇ ਵਾਰਡ ਨੰਬਰ 26 ਦੀ ਰਾਜੀਵ ਗਾਂਧੀ ਕਾਲੋਨੀ ਵਿਖੇ ਕਰੀਬ 9.15 ਲੱਖ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮÏਕ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਰਾਜੀਵ ਗਾਂਧੀ ਕਾਲੋਨੀ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ | ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਜਿੱਥੇ ਗਲੀਆਂ ਸੜਕਾਂ ਦੇ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ, ਉਥੇ ਹੀ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਵੀ ਬਦਲਿਆ ਜਾ ਰਿਹਾ ਹੈ ਤਾਂ ਜੋ ਗਰਮੀ ਦੇ ਮÏਸਮ ਵਿਚ ਇਲਾਕਾ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲ ਸਕੇ | ਇਸ ਮÏਕੇ ਵਾਰਡ ਇੰਚਾਰਜ ਇੰਦਰਦੀਪ ਮਿੰਕੂ, ਰਮੇਸ਼ ਪਿੰਕਾ, ਅਮਰਜੀਤ ਮੋਹਿਤ, ਸੂਦ ਸਿੰਘ, ਗੁਰਵਿੰਦਰ ਪਾਲ ਸਿੰਘ, ਪਿ੍ੰਸ, ਜਤਿੰਦਰ ਕਾਕਾ, ਦੀਪਕ ਢਿੱਲੋਂ, ਮੂਸਾ ਤੇ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢੀ ਜਾ ਰਹੀ ਖ਼ਾਲਸਾ ਵਹੀਰ ਅਤੇ ਮਾਲਵਾ ਦੀ ਪੰਥਕ ਕ... ਅਗਲੀ ਖ਼ਬਰ ਲੜਕੀਆਂ ਦੇ ਸਰਕਾਰੀ ਕਾਲਜ 'ਚ 83ਵਾਂ ਖੇਡ ਮੇਲਾ ਕਰਵਾਇਆ ਵਾਣੀ ਪੁਰੀ ਸਰਬੋਤਮ ਖਿਡਾਰੀ ਅਤੇ ਕਿਰਨਦੀਪ ਬਾਵਾ ਸਰਬੋਤਮ ਅਥ...
Ad Position 24