28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੂਬੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਲੋਕ ਉਤਾਵਲੇ-ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 23-02-2026
ਢੰਡਾਰੀ ਕਲਾਂ/ਲੁਧਿਆਣਾ, 22 ਫਰਵਰੀ (ਜਸਵੀਰ ਸਿੰਘ ਬੰਗਾ)-ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕੀਤਾ | ਗਿਆਸਪੁਰਾ ਨੇ ਕਿਹਾ ਕਿ ਆਪ ਸਰਕਾਰ ਨੇ ਸਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਸਨ, ਪਰ ਸਰਕਾਰ ਆਪਣੇ ਵਾਅਦੇ ਪੂੂਰੇ ਕਰਨ ਵਿਚ ਨਾਕਾਮ ਰਹੀ, ਜਿਸ ਕਾਰਨ ਲੋਕ ਹੁਣ ਆਪ ਸਰਕਾਰ ਨੂੰ ਚੱਲਦਾ ਕਰਨ ਲਈ 2027 ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ | ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਹੁਣ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ |
Ad Position 22
No active advertisement
ਪਿਛਲੀ ਖ਼ਬਰ ਹਲਦੀ ਦੀ ਵਾਢੀ ਤੋਂ ਬਾਅਦ ਦੀ ਸੰਭਾਲ ਅਤੇ ਪ੍ਰੋਸੈਸਿੰਗ ਬਾਰੇ ਕਰਵਾਇਆ ਕੋਰਸ <br/> ਅਗਲੀ ਖ਼ਬਰ ਮਲਕਪੁਰ ਬੇਟ 'ਚ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਕੀਤਾ ਨਿਹਾਲ...
Ad Position 24