28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਲੱਖਾਂ ਦੀ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਦੋਸ਼ੀ ਦੀ ਸ਼ਨਾਖਤ ਸੁਮਿਤ ਪੁੱਤਰ ਕਮਲ ਪਾਲ ਵਾਸੀ 33 ਫੁੱਟਾ ਰੋਡ ਜਮਾਲਪੁਰ ਵਜੋਂ ਕੀਤੀ ਗਈ ਹੈ ਪੁਲਿਸ ਵੱਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ | ਪੁਲਿਸ ਨੇ ਉਸ ਨੂੰ ਮੁੰਡੀਆਂ ਕਲਾਂ ਨੇੜਿਓਾ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿੱਚ ਪੁਲਿਸ ਨੇ ਲਾਲ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਪਿੰਡ ਰਤਨਗੜ੍ਹ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸਦੇ ਕਬਜੇ ਵਿੱਚੋਂ 100 ਗ੍ਰਾਮ ਐਰੋਨ ਬਰਾਮਦ ਕੀਤੀ ਹੈ, ਉਸ ਖਿਲਾਫ ਵੀ ਪੁਲਿਸ ਨੇ ਕੇਸ ਕੇਸ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਦੇ ਸਨ | ਪੁਲਿਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਔਰਤਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ <br... ਅਗਲੀ ਖ਼ਬਰ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/>
Ad Position 24