28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਐਚ. ਵੀ. ਐਮ. ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਡਾਕਟਰੀ ਜਾਂਚ ਕੈਂਪ <br/>

Ad Position 21
No active advertisement
ਐਚ. ਵੀ. ਐਮ. ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਡਾਟਰਟੀ ਜਾਂਚ ਦਾ ਦਿ੍ਸ਼ | ਤਸਵੀਰ-ਸੇਵਕ ਸਿੰਘ <br/> 23-02-2026
ਲੁਧਿਆਣਾ, 22 ਫਰਵਰੀ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਡਾਕਟਰਾਂ ਦੀ ਟੀਮ ਦੀ ਅਗਵਾਈ ਡਾ. ਹਿਮਾਂਸ਼ੂ ਆਨੰਦ ਨੇ ਕੀਤੀ | ਇਸ ਮੌਕੇ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ ਤੇ ਉਨ੍ਹਾਂ ਨੰੂ ਸਰੀਰ ਦੀ ਸੰਭਾਲ ਅਤੇ ਚੰਗੇ ਖਾਣ ਪੀਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਚ.ਵੀ.ਐਮ. ਗਲੋਬਲ ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ, ਮੀਨਾ ਸ਼ਰਮਾ, ਸਕੂਲ ਪਿ੍ੰਸੀਪਲ ਪ੍ਰਗਤੀ ਕਪੂਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਫ਼ਾਰ ਵੁਮੈਨ ਨੇ ਕਰਵਾਏ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਤਾਇਕਵਾਂਡੋ ਮੁਕਾਬਲੇ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ 'ਚ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ <br/>
Ad Position 24