28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਸ਼ਾ ਕਰਦੇ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 23-02-2026
ਲੁੁਧਿਆਣਾ, 22 ਫਰਵਰੀ (ਆਹੂਜਾ)-ਪੁਲਿਸ ਨੇ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਨੇੜੇ ਨਸ਼ਾ ਕਰਦੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਉਦੇ ਸਿੰਘ ਵਾਸੀ ਸਾਨੇ ਆਲ ਮੁਹੰਮਦ ਅਸਰਦੀਨ ਵਾਸੀ ਕੁਹਾੜਾ ਅਤੇ ਬਸੰਤ ਸਿੰਘ ਵਾਸੀ ਸਿਰਸਾ ਸ਼ਾਮਿਲ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਦਾਣਾ ਮੰਡੀ ਨੇੜੇ ਬੈਠ ਕੇ ਨਸ਼ਾ ਕਰ ਰਹੇ ਸਨ, ਜਦੋਂ ਪੁਲਿਸ ਨੇ ਇਹਨਾਂ ਨੂੰ ਕਾਬੂ ਕੀਤਾ ਤਾਂ ਇਹ ਨਸ਼ੇ ਦੀ ਹਾਲਤ ਵਿਚ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਢੰਗ ਨਾਲ ਰੇਤ ਕੱਢਣ ਦੇ ਮਾਮਲੇ ਵਿਚ ਛੇ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਅੱਖੋਂ ਓਹਲੇ ਕਰਨ ਦੇ ਮਾਮਲੇ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਦੋ ਪੁਲਿਸ ਅਧਿਕਾਰ...
Ad Position 24