ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਕਮੇਟੀ ਮੈਂਬਰ | ਤਸਵੀਰ-ਸੇਵਕ ਸਿੰਘ
<br/>
23-02-2026