ਪ੍ਰਭਜੋਤ ਸਿੰਘ ਸਰਬ ਸੰਮਤੀ ਨਾਲ ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਬਣੇ <br/>
ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਵਲੋਂ ਚੁਣੇ ਗਏ ਨਵ ਨਿਯੁਕਤ ਪ੍ਰਧਾਨ ਪ੍ਰਭਜੋਤ ਸਿੰਘ ਨੂੰ ਸਿਰੋਪਾਉ ਪਾ ਕੇ ਸਨਮਾਨ ਕਰਦੇ ਹੋਏ ਸਾਬਕਾ ਪ੍ਰਧਾਨ ਹਰਭਜਨ ਸਿੰਘ ਤੇ ਹੋਰ | ਅਜੀਤ ਤਸਵੀਰ
<br/>
24-02-2026