22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬੀ. ਕੇ. ਐਸ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>

Ad Position 21
No active advertisement
ਬੀ. ਕੇ. ਐਸ. ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ਮÏਕੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਹਰਦੇਵ ਸਿੰਘ ਅਤੇ ਅਧਿਆਪਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 24-02-2026
ਡਾਬਾ/ਲੁਹਾਰਾ, 23 ਫਰਵਰੀ (ਕੁਲਵੰਤ ਸਿੰਘ ਸੱਪਲ)-ਬੀ.ਕੇ.ਐਸ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮÏਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ ਅਤੇ ਨਾਲ ਹੀ ਮਾਪਿਆਂ ਨੇ ਭਰਪੂਰ ਸਾਥ ਦਿੱਤਾ | ਬੱਚਿਆਂ ਦੀ ਮਿਹਨਤ ਰੰਗ ਲਿਆਈ, ਜਿਸ 'ਤੇ ਉਨ੍ਹਾਂ ਦੇ ਨਤੀਜੇ ਵਧੀਆ ਆਏ | ਉਨ੍ਹਾਂ ਦੀਆਂ ਡਿਵੀਜ਼ਨਾਂ ਲਈ ਪਹਿਲਾ, ਦੂਜਾ ਅਤੇ ਤੀਜਾ ਇਨਾਮ ਵੀ ਦਿੱਤੇ ਗਏ | ਇਸ ਮÏਕੇ ਸਕੂਲ ਪਿ੍ੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮÏਕੇ ਸਕੂਲ ਦਾ ਸਾਰਾ ਸਟਾਫ਼ ਮਾਪੇ ਅਤੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਕਾਲਜ ਆਫ ਫਾਰਮੇਸੀ ਕੈਂਪਸ 'ਚ ਪਲੇਸਮੈਂਟ ਡਰਾਈਵ ਕਰਵਾਈ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਯਾਦਗਾਰੀ ਹੋ ਨਿਬੜਿਆ ਰਾਗ ਬਸੰਤ ਕੀਰਤਨ ਸਮਾਗਮ...
Ad Position 24