ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਬੀਤੇ ਦਿਨ ਜਪ-ਤਪ ਚÏਪਹਿਰਾ ਗੁਰਮਤਿ ਸਮਾਗਮ ਦÏਰਾਨ ਸੰਗਤਾਂ ਨੇ ਗੁਰਬਾਣੀ ਦੇ ਚੱਲ ਰਹੇ ਪ੍ਰਵਾਹ ਵਿਚ ਨਾਮ-ਸਿਮਰਨ ਰਾਹੀਂ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ¢ ਸਮਾਗਮ ਵਿਚ ਚÏਪਈ ਸਾਹਿਬ, ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਨਾਲ-ਨਾਲ ਸਤਿਨਾਮ ਵਾਹਿਗੁਰੂ ਦੇ ਜਾਪ ਉਚਾਰੇ ਗਏ | ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਧਰਮ ਵਿਚ ਜਪ-ਤਪ ਅਤੇ ਗੁਰਬਾਣੀ ਦਾ ਅਭਿਆਸ ਮਨੁੱਖੀ ਜੀਵਨ ਨੂੰ ਆਤਮਿਕ ਤਾਕਤ ਅਤੇ ਸੱਚੇ ਮਾਰਗ ਦੀ ਪੇ੍ਰਰਨਾ ਦਿੰਦਾ ਹੈ ¢ ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦਿੰਦੀ ਹੈ ਅਤੇ ਸਿਮਰਨ ਰਾਹੀਂ ਹੀ ਅੰਦਰੂਨੀ ਸੁਖ-ਸ਼ਾਂਤੀ ਪ੍ਰਾਪਤ ਹੁੰਦੀ ਹੈ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦੇ ਰਸ ਦਾ ਆਨੰਦ ਮਾਣਿਆ¢ ਇਸ ਮÏਕੇ ਦਵਿੰਦਰ ਕÏਰ ਸੋਹਲ, ਹਰਭਜਨ ਕÏਰ, ਹਰਮਿੰਦਰ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਅਮਰਜੀਤ ਕÏਰ, ਬਲਜੀਤ ਕÏਰ, ਅਨੂਪ ਕÏਰ, ਰਣਜੀਤ ਕÏਰ, ਮਨਜੀਤ ਕÏਰ ਬੱਬਲ, ਕੁਲਵੰਤ ਕÏਰ ਡੰਗ, ਪਰਮਜੀਤ ਕÏਰ, ਜਸਵਿੰਦਰ ਕÏਰ, ਸੁਰਿੰਦਰ ਕÏਰ, ਨਰਿੰਦਰ ਕÏਰ, ਸੁਖਵਿੰਦਰ ਕÏਰ, ਗੁਰਿੰਦਰ ਕÏਰ, ਬਲਵਿੰਦਰ ਕÏਰ, ਬਲਜੀਤ ਕÏਰ, ਜਸਵੀਰ ਕÏਰ, ਹਰਦੀਪ ਕÏਰ, ਮਨਪ੍ਰੀਤ ਕÏਰ, ਰਜਿੰਦਰ ਕÏਰ, ਪਰਮਜੀਤ ਕÏਰ, ਲਵਦੀਪ ਕÏਰ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨ.ਆਰ.ਆਈ., ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚÏਹਾਨ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ |