17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਜਸ਼ਨਦੀਪ ਸਿੰਘ ਸਠਿਆਲਾ ਵਾਲਿਆਂ ਦੇ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਿੰਦਰ ਸਿੰਘ ਚਾਵਲਾ ਅਤੇ ਕੁਲਵੰਤ ਸਿੰਘ | ਤਸਵੀਰ-ਸੇਵਕ ਸਿੰਘ <br/> 26-02-2026
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਮਤਿ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਰਹਿਰਾਸ ਸੋਧਰ ਦੀ ਚੌਕੀ ਤੋਂ ਬਾਅਦ ਭਾਈ ਜਸ਼ਨਦੀਪ ਸਿੰਘ ਸਠਿਆਲਾ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ | ਸੰਗਤਾਂ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਤੇ ਵਿਧਾਇਕ ਗਰੇਵਾਲ ਵਲੋਂ ਨਿਊ ਮੋਤੀ ਨਗਰ ਵਿਚ ਪਾਣੀ ਵਾਲੀ ਟੈਂਕੀ ਸਥਾਪਿਤ ਕਰਨ ਤੇ ਸੰਬੰਧਿਤ ਪਾਈ... ਅਗਲੀ ਖ਼ਬਰ ਰੈਲੀਆਂ 'ਚ ਹੋ ਰਿਹਾ ਇਕੱਠ ਸਾਬਤ ਕਰਦਾ ਹੈ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ-ਸੋਹਲ, ਮਲਕਪੁਰ <br/>
Ad Position 24