22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਮਨਦੀਪ ਸਿੰਘ ਭੰਗੂ ਇਆਲੀ ਨੂੰ ਸੁਖਬੀਰ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-02-2026
ਇਆਲੀ/ਥਰੀਕੇ, 26 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਮੁੜ ਤੋਰਨ ਲਈ ਪੰਜਾਬ ਭਰ ਵਿਚ 'ਪੰਜਾਬ ਬਚਾਓ ਸੁਖਬੀਰ ਲਿਆਓ' ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਹਲਕਾ ਗਿੱਲ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਬਾਦਲ ਪਿੰਡ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ, ਜਿਸ ਦੌਰਾਨ ਬਾਦਲ ਵਲੋਂ ਸੀਨੀਅਰ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਭੰਗੂ ਇਆਲੀ ਨੂੰ ਉਨ੍ਹਾਂ ਵਲੋਂ ਲੰਘੀਆਂ ਚੋਣਾਂ ਦੌਰਾਨ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਅਮਨਦੀਪ ਸਿੰਘ ਭੰਗੂ ਇਆਲੀ ਵਲੋਂ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਹਲਕਾ ਗਿੱਲ ਅੰਦਰ ਸੀਨੀ. ਆਗੂਆਂ ਨਾਲ ਮਿਲ ਕੇ ਆਮ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਪੂਰੀ ਤਰ੍ਹਾਂ ਲਾਮਬੰਦ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੋਲਾ ਮਹੱਲਾ ਸਮਾਗਮ ਭਲਕੇ ਸਨਿਚਰਵਾਰ ਨੂੰ <br/> ਅਗਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਮਾਡਲ ਟਾਊਨ ਵਿਚ ਪਾਣੀ ਸਪਲਾਈ ਪਾਈਪਲਾਈਨ ਲਈ 1.20 ਕਰੋੜ ਦੇ ਪ੍ਰੋਜੈਕਟ ਦੀ ਸ਼ੁਰੂਆਤ <br/>
Ad Position 24