22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਚੋਰੀ

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਆਹੂਜਾ)-ਸਥਾਨਕ ਜੀ.ਕੇ. ਅਸਟੇਟ ਤੋਂ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਅਤੇ ਉਹ ਨਗਦੀ ਚੋਰੀ ਕਰ ਲਈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ.ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਵਿਕਾਸ ਗੁਪਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਜੋਧਪੁਰ ਗਿਆ ਹੋਇਆ ਸੀ | ਜਦੋਂ ਉਹ ਬੀਤੀ ਸ਼ਾਮ ਵਾਪਸ ਆਇਆ ਤਾਂ ਉਸਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਕਈ ਲੱਖਾਂ ਦੇ ਗਹਿਣੇ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ¢ ਇਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ''ਸੁਲਘਦੀ ਧਰਤੀU ਨੁੱਕੜ ਨਾਟਕ ਖੇਡਿਆ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਲੀਲਾ ਵੰਤੀ ਮਾਰਕੰਡਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>
Ad Position 24