22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲੁਧਿਆਣਾ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਵੱਡਾ ਹੁਲਾਰਾ, ਨਾਮਾਂਕਣ ਪ੍ਰਕਿਰਿਆ ਹੋਈ ਤੇਜ਼ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਡਾ. ਤਰਲੋਚਨ ਸਿੰਘ)-ਜਨਤਕ ਸਿਹਤ ਅਤੇ ਵਿੱਤੀ ਸੁਰੱਖਿਆ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਨਾਮਾਂਕਣ ਨੂੰ ਤੇਜ਼ ਕੀਤਾ ਹੈ | ਇਹ ਇਕ ਮਹੱਤਵਪੂਰਨ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ, ਜੋ ਹਰ ਪੰਜਾਬੀ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ | ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਗਦ ਰਹਿਤ ਇਲਾਜ ਕਰਵਾ ਸਕਦਾ ਹੈ | ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮਾਂ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ | ਜ਼ਿਲ੍ਹਾ ਸਿਹਤ ਅਧਿਕਾਰੀ ਕਾਮਨ ਸਰਵਿਸ ਸੈਂਟਰ ਪਿੰਡ ਪੱਧਰ ਦੇ ਉੱਦਮੀਆਂ ਦੇ ਨਾਲ 100 ਫ਼ੀਸਦੀ ਕਵਰੇਜ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨਾਂ ਨੂੰ ਸਰਗਰਮੀ ਨਾਲ ਸੁਵਿਧਾ ਪ੍ਰਦਾਨ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਸੂਬਾ ਵਾਸੀਆਂ ਲਈ 10 ਲੱਖ ਦਾ ਮੁਫਤ ਇਲਾਜ ਇਤਿਹਾਸਕ ਫੈਸਲਾ- ਡਾ. ਮਹਿਮੂਦਪੁਰਾ <br/> ਅਗਲੀ ਖ਼ਬਰ ਕਾਰਾਂ ਦੀ ਅਸੈਸਰੀ ਤਿਆਰ ਕਰਨ ਵਾਲੇ ਸ਼ੋਅਰੂਮ 'ਤੇ ਇਨਕਮ ਟੈਕਸ ਦੀ ਰੇਡ
Ad Position 24