22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-02-2026
ਇਆਲੀ/ਥਰੀਕੇ, 26 ਫਰਵਰੀ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਮਾਘ ਮਹੀਨੇ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਵਲੋਂ 40 ਦਿਨ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮਾਗਮਾਂ ਦੀ ਸਮਾਪਤੀ ਹੋਈ, ਜਿਸ ਦੌਰਾਨ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ ਅਤੇ ਹਜ਼ੂਰੀ ਗ੍ਰੰਥੀ ਭਾਈ ਗੁਰਜੀਤ ਸਿੰਘ ਨੇ ਅਰਦਾਸ ਉਪਰੰਤ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਾਇਆ | ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਤੇਜਿੰਦਰ ਕੌਰ ਨੇ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਮੁੱਖ ਸੇਵਾਦਾਰ ਭਾਈ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਪ੍ਰਬੰਧਕੀ ਕਮੇਟੀ ਵਲੋਂ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕਬਾਲ ਕੌਰ, ਗੁਰਵਿੰਦਰ ਕੌਰ, ਸੀਤਲਪ੍ਰਕਾਸ ਕੌਰ, ਪਿ੍ਤਪਾਲ ਕੌਰ, ਸੁਰਿੰਦਰ ਕੌਰ, ਭੱਠਲ, ਭਾਟੀਆ, ਦਲਜੀਤ ਕੌਰ, ਪਰਮਜੀਤ ਕੌਰ, ਰਵਨੀਤ ਕੌਰ, ਹਰਭਜਨ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਨਰਿੰਦਰ ਕੌਰ, ਮਨਿੰਦਰ ਕੌਰ ਧਾਲੀਵਾਲ, ਦਵਿੰਦਰ ਕੌਰ, ਕੁਲਵੰਤ ਕੌਰ, ਸੁਖਵਿੰਦਰ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਦਲਜੀਤ ਕੋਰ, ਜਸਵਿੰਦਰ ਕੌਰ ਸਿੱਧੂ, ਜਗਜੀਤ ਕੌਰ, ਨਿਰਮਲਪ੍ਰੀਤ ਕੌਰ, ਗੁਰਜੀਤ ਕੌਰ, ਮੀਨਾ ਬਾਵਾ, ਜਸਵਿੰਦਰ ਕੌਰ, ਬਿੰਦਰਾ, ਬਿਮਲਾ, ਸਰਬਜੀਤ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਬਲਵੀਰ ਕੌਰ, ਅਮਨ, ਗੁਰਚਰਨ ਕੌਰ, ਸੁਖਜੀਤ ਕੌਰ, ਦਿਉਲ, ਬਲਵੰਤ ਕੌਰ ਪਾਸੀ, ਇੰਦਰਜੀਤ ਕੌਰ ਗੁਰਦੀਪ ਸਿੰਘ ਘੁਮਾਣ, ਜਗਦੀਪ ਸਿੰਘ ਭੱਠਲ, ਮਾਸਟਰ ਬਲਰਾਜ ਸਿੰਘ, ਚਰਨ ਸਿੰਘ, ਬਲਵੀਰ ਸਿੰਘ ਗਰੇਵਾਲ, ਦਵਿੰਦਰ ਸਿੰਘ ਮਾਨ, ਅਵਤਾਰ ਸਿੰਘ ਨਿਰਬਾਣ, ਹਰਮਿੰਦਰ ਸਿੰਘ, ਰਤਨ ਚੋਪੜਾ, ਅਮਨਦੀਪ ਸਿੰਘ ਸੱਪਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ ਲਲਤੋਂ ਵਿਖੇ ਬੀ. ਸੀ. ਐਮ. ਵਿਮਸੀਕਲ ਵੰਡਰਲੈਂਡ ਕਾਰਨੀਵਲ ਕਰਵਾਇਆ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਪੰਜਾਬ ਯੂਨੀਵਰਸਿਟੀ ਵਿਚ 5ਵਾਂ ਸਥਾਨ <br/>
Ad Position 24