20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 03-03-2026

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭੱਟੀਆਂ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਵਿਕਾਸ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 22 ਸਾਲ ਦੇ ਕਰੀਬ ਸੀ | ਵਿਕਾਸ ਪੇਸ਼ੇ ਤੋਂ ਦਰਜ਼ੀ ਸੀ | ਦੋ ਸਾਲ ਪਹਿਲਾਂ ਉਸ ਦੇ ਭਰਾ ਨੇ ਵੀ ਖੁਦਕੁਸ਼ੀ ਕਰ ਲਈ ਸੀ | ਪੁਲਿਸ ਅਨੁਸਾਰ ਵਿਕਾਸ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ ਅਤੇ ਉਸ ਨੇ ਆਪਣੇ ਕਮਰੇ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾਈ <br/> ਅਗਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਰੈਸਟੋਰੈਂਟ ਸੜ ਕੇ ਹੋਇਆ ਸਵਾਹ <br/>
Ad Position 24