ਲੁਧਿਆਣਾ, 3 ਮਾਰਚ (ਭੁਪਿੰਦਰ ਸਿੰਘ ਬੈਂਸ)- ਚੇਰਬਸ ਪ੍ਰੀਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿਚ ਹਿੱਸਾ ਲਿਆ ਤੇ ਇਕ ਦੂਜੇ ਨੰੂ ਪਿਆਰ ਨਾਲ ਗੁਲਾਲ ਲਗਾਇਆ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੰੂ ਹੋਲੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੁਚਿਕਾ ਅਰੋੜਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |