02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਭਰੋਵਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਪ੍ਰੀਤਮ ਸਿੰਘ ਭਰੋਵਾਲ ਦੇ ਸਪੁੱਤਰ ਰਘਬੀਰ ਸਿੰਘ ਭਰੋਵਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਰਘਬੀਰ ਸਿੰਘ ਭਰੋਵਾਲ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਰਹਿੰਦੇ ਸਨ¢ ਉਹ ਫਲਾਇੰਗ ਖ਼ਾਲਸਾ ਵਰਲਡ ਟੂਰ 'ਤੇ ਗਏ ਅਤੇ ਪੇਰੂ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਏ ਸਨ¢ 42 ਸਾਲਾਂ ਰਘਬੀਰ ਸਿੰਘ ਭਰੋਵਾਲ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ¢ ਇਸ ਦੁੱਖ ਦੀ ਘੜੀ ਵਿਚ ਅਕਾਦਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ¢ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜÏਹਲ, ਡਾ. ਪਾਲ ਕÏਰ, ਡਾ. ਗੁਲਜ਼ਾਰ ਪੰਧੇਰ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕÏਰ ਕਾਕੜਾ, ਡਾ. ਗੁਰਚਰਨ ਕÏਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਜਨਮੇਜਾ ਜÏਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕÏਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਦੀਪ ਜਗਦੀਪ, ਪ੍ਰੋ. ਬਲਵਿੰਦਰ ਚਹਿਲ, ਕਰਮਜੀਤ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ¢

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸੁਖਬੀਰ ਨੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਬੈਂਕ ਨਾਲ 37 ਲੱਖ ਦੀ ਧੋਖਾਧੜੀ ਕਰਨ ਵਾਲੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/>
Ad Position 24