12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ 'ਤੇ ਲੁਧਿਆਣਾ ਵਿਖੇ ਉਪਲਬਧ <br/>

Ad Position 21
No active advertisement
ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਅ.ਬ.)-ਸਨਅਤੀ ਸ਼ਹਿਰ ਲੁਧਿਆਣਾ ਵਿਖੇ 50% ਦੀ ਛੋਟ 'ਤੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਵਾਜਬ ਕੀਮਤ 'ਤੇ ਉਪਲਬਧ ਹਨ¢ ਉਹ ਮਰੀਜ਼ ਜਿਨ੍ਹਾਂ ਦੀ ਸੁਣਨ ਸ਼ਕਤੀ ਘੱਟ ਹੈ ਅਤੇ ਉਹ ਜ਼ਿਆਦਾ ਕੀਮਤਾਂ ਕਾਰਨ ਸੁਣਨ ਵਾਲੀਆਂ ਮਸ਼ੀਨਾਂ ਖ਼ਰੀਦਣ ਵਿਚ ਅਸਮਰਥ ਹਨ, ਉਨ੍ਹਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ | ਮੈਕਸ ਇੰਟਰਨੈਸ਼ਨਲ ਮਾਲ ਪਲਾਜ਼ਾ ਬਿਲਡਿੰਗ, ਫਾਊਾਟੇਨ ਚÏਕ, 5ਵੀਂ ਮੰਜ਼ਿਲ, ਦਫ਼ਤਰ ਨੰਬਰ 9 ਮਾਲ ਰੋਡ, ਫਾਊਾਟੇਨ ਚÏਕ ਨੇੜੇ, ਸਿਵਲ ਲਾਈਨ, ਲੁਧਿਆਣਾ ਵਿਖੇ 9 ਮਾਰਚ ਤੋਂ 16 ਮਾਰਚ ਤੱਕ ਸਵੇਰੇ 11.00 ਵਜੇ ਤੋਂ ਸ਼ਾਮ 4.00 ਵਜੇ ਤੱਕ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਮਲਿਕ ਅਤੇ ਡਾ. ਮੈਡਮ ਕਾਇਨਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਇਕ ਹਫ਼ਤਾ ਚੱਲਣ ਵਾਲੇ ਇਸ ਕੈਂਪ ਦੌਰਾਨ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 5500, 6000, 8000, 11000, 14000, 18000 ਅਤੇ 26000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਮਸ਼ੀਨਾਂ ਖ਼ਰੀਦਣ ਦੇ ਚਾਹਵਾਨ ਵਿਅਕਤੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅਜੋਕੇ ਯੁੱਗ ਵਿਚ ਔਰਤਾਂ ਹਰ ਖੇਤਰ 'ਚ ਸਰਗਰਮ ਤੇ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ <br/>
Ad Position 24