14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਜਲ ਸਰੋਤ ਵਿਭਾਗ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡੇਅਰੀ ਮਾਲਕ ਸਾਗਰ ਅਤੇ ਮਾਇਆਵਤੀ ਦੇਵੀ ਵਾਸੀ ਤਾਜਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਵਿਚ ਦੋਸ਼ੀਆਂ ਉੱਤੇ ਡੇਅਰੀਆਂ ਦੀ ਗੰਦਗੀ ਬੁੱਢੇ ਦਰਿਆ ਵਿਚ ਸੁੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਪੀ.ਏ.ਯੂ. ਨੇ ਲੁਧਿਆਣਾ ਸਥਿਤ ਫ਼ਰਮ ਨਾਲ ਖੇਤੀ ਮਸ਼ੀਨਰੀ ਦੇ ਵਪਾਰੀਕਰਨ ਲਈ ਕੀਤੇ ਸਮਝੌਤੇ <br/>
Ad Position 24