16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ੁੱਕਰਵਾਰ ਨੂੰ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 13 ਮਾਰਚ ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਦੀ ਖ਼ੁਸ਼ੀ ਵਿਚ ਨਵਾਂ ਸਾਲ ਗੁਰੂ ਦੇ ਨਾਲ ਦੇ ਸੰਬੰਧ ਵਿਚ ਇਹ ਸਮਾਗਮ ਕਰਵਾਏ ਜਾ ਰਹੇ ਹਨ, ਜੋ ਕਿ ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸ਼ੁਰੂ ਹੋਣਗੇ ਅਤੇ ਦੇਰ ਰਾਤ 12.00 ਵਜੇ ਤੱਕ ਚੱਲਣਗੇ | ਸਮਾਗਮਾਂ ਵਿਚ ਭਾਈ ਦਵਿੰਦਰ ਸਿੰਘ ਸੋਹਾਨੇ ਵਾਲੇ, ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ, ਭਾਈ ਅਮਨਦੀਪ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਮਨਦੀਪ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਨਾਲ ਨਿਹਾਲ ਕਰਨਗੇ | ਇਹਨਾਂ ਸਮਾਗਮਾਂ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਵਿਦਾ ਹੋਏ ਸਾੲੀਂ ਪਬਲਿਕ ਸਕੂਲ ਦੇ ਵਿਦਿਆਰਥੀ <br/> ਅਗਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜੇ <br/>
Ad Position 24