17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹਲਕਾ ਪੂਰਬੀ ਵਿਚ ਕਾਂਗਰਸ ਨੇ ਐੱਸ. ਆਈ. ਆਰ. ਸੰਬੰਧੀ ਦਿੱਤੀ ਟਰੇਨਿੰਗ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਆਦੇਸ਼ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਐੱਸ. ਆਈ .ਆਰ. ਦੇ ਸੰਬੰਧ ਵਿਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਕਰਵਾਏ ਜਾ ਰਹੇ ਬੀ.ਐਲ. ਏ.-2 ਟਰੇਨਿੰਗ ਪ੍ਰੋਗਰਾਮ ਤਹਿਤ ਅੱਜ ਲੁਧਿਆਣਾ ਸ਼ਹਿਰ ਦੇ ਹਲਕਾ ਪੂਰਬੀ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਵਿਚ ਚੰਡੀਗੜ੍ਹ ਰੋਡ ਸਥਿਤ ਹੋਟਲ ਵਿਖੇ ਬੀ.ਐੱਲ.ਏ.-2 ਦਾ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ¢ਇਸ ਟਰੇਨਿੰਗ ਪ੍ਰੋਗਰਾਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਸਹਿ ਪ੍ਰਭਾਰੀ ਰਵਿੰਦਰ ਡਾਲਵੀ ਅਤੇ ਹਰਦੀਪ ਸਿੰਘ ਕਿੰਗੜਾ ਮੁੱਖ ਤÏਰ 'ਤੇ ਸ਼ਾਮਲ ਹੋਏ | ਉਨ੍ਹਾਂ ਨੇ ਹਲਕਾ ਪੂਰਬੀ ਦੇ 222 ਬੂਥਾਂ 'ਤੇ ਬੀ.ਐਲ.ਏ.-2 ਨੂੰ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਐੱਸ. ਆਈ. ਆਰ. ਦੇ ਸੰਬੰਧ ਵਿਚ ਵਿਸਥਾਰ ਨਾਲ ਟਰੇਨਿੰਗ ਦਿੱਤੀ¢ ਇਸ ਟਰੇਨਿੰਗ ਪ੍ਰੋਗਰਾਮ ਵਿਚ ਹਲਕਾ ਪੂਰਬੀ ਦੇ ਵੱਖ-ਵੱਖ ਬੂਥਾਂ 'ਤੇ ਲਗਾਏ ਗਏ ਬੀ.ਐਲ.ਏ.-2 ਨੂੰ ਪਹਿਚਾਣ ਪੱਤਰ ਵੀ ਵੰਡੇ ਗਏ¢

Ad Position 22
No active advertisement
ਪਿਛਲੀ ਖ਼ਬਰ ਸੋਹਲ ਦੇ ਦਫ਼ਤਰ ਵਿਖੇ ਹਲਕਾ ਗਿੱਲ ਦੇ ਇੰਚਾਰਜ ਸਿੰਮਕ ਦਾ ਭਰਵਾ ਸਵਾਗਤ <br/> ਅਗਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/>
Ad Position 24