11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੱਕੜ ਪਰਿਵਾਰ ਵਲੋਂ ਪੰਥ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਕਾਉਂਕੇ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੀ ਪ੍ਰਧਾਨਗੀ ਦੀ ਦÏੜ ਵਿਚ ਸ਼ਾਮਿਲ ਸੀਨੀਅਰ ਆਗੂ ਜਸਦੀਪ ਸਿੰਘ ਕਾਊਾਕੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਲੰਬਾ ਸਮਾਂ ਇਤਿਹਾਸਕ ਸੇਵਾਵਾਂ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜਥੇਦਾਰ ਅਵਤਾਰ ਸਿੰਘ ਮੱਕੜ ਦੇ ਸਪੁੱਤਰ ਟਕਸਾਲੀ ਅਕਾਲੀ ਆਗੂ ਇੰਦਰਜੀਤ ਸਿੰਘ ਮੱਕੜ (ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ) ਵਲੋਂ ਕੀਤਾ ਗਿਆ¢ ਇਸ ਮÏਕੇ ਸ. ਕਾਉਂਕੇ ਨੇ ਕਿਹਾ ਕਿ ਇਸ ਮਾਣ-ਸਨਮਾਨ ਲਈ ਸਮੁੱਚੀ ਟੀਮ ਮੱਕੜ ਪਰਿਵਾਰ ਦੀ ਹਮੇਸ਼ਾ ਰਿਣੀ ਰਹਾਂਗੀ¢ ਉਨਾਂ ਸਵ: ਮੱਕੜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਨੇ ਪੰਥ ਅਤੇ ਸਿੱਖ ਕÏਮ ਦੀ ਚੜ੍ਹਦੀ ਕਲਾ ਦੇ ਤਾਂ ਕੰਮ ਕੀਤੇ ਹੀ ਸਨ | ਇਸਤੋਂ ਇਲਾਵਾ ਉਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਵੀ ਬਹੁਤ ਕੰਮ ਕੀਤੇ¢ ਜੇਕਰ ਅਕਾਲੀ ਦਲ ਨੂੰ ਦਿੱਤੀਆਂ ਸੇਵਾਵਾਂ ਦੀ ਗੱਲ ਕੀਤੀ ਜਾਵੇ ਤਾਂ ਉਹ ਇਕ ਲੰਬੀ ਕਹਾਣੀ ਵਾਂਗ ਹੈ, ਜਿਸ ਨੂੰ ਲੈਕੇ ਅਕਾਲੀ ਦਲ 'ਚ ਉਨਾਂ ਦਾ ਵੱਡਾ ਕੱਦ ਹਮੇਸ਼ਾ ਕਾਇਮ ਰਹੇਗਾ | ਸ. ਕਾਉਂਕੇ ਨੇ ਇੰਦਰਜੀਤ ਸਿੰਘ ਮੱਕੜ ਨਾਲ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ, ਮੁਹਿੰਮ ਬਾਰੇ ਵੀ ਚਰਚਾ ਕੀਤੀ¢ ਇਸ ਮÏਕੇ ਸੁਖਵਿੰਦਰ ਸਿੰਘ ਹੈਪੀ ਕੋਛੜ, ਦਲੀਪ ਸਿੰਘ ਖੁਰਾਣਾ ਅਤੇ ਹੋਰ ਸਾਥੀ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਿੱਖ ਸ਼ਹੀਦਾਂ ਦੀ ਯਾਦ 'ਚ ਜੱਪਤੱਪ ਚÏਪਹਿਰਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡਾ. ਕੋਟਨਿਸ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24