ਲੁਧਿਆਣਾ 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਸਿੱਖ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਜੱਪਤੱਪ ਚÏਪਹਿਰਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ¢ ਸਮਾਗਮ ਦÏਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰਬਾਣੀ ਕੀਰਤਨ ਤੇ ਨਾਮ ਸਿਮਰਨ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ | ਸਮਾਗਮ ਵਿਚ ਬੀਬੀਆਂ ਦੇ ਜਥੇ ਵਲੋਂ ਭਗਤੀ ਭਾਵਨਾ ਨਾਲ ਜਪੁਜੀ ਸਾਹਿਬ, ਚÏਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਵਨ ਪਾਠ ਕੀਤੇ ਗਏ¢ ਇਸ ਦੇ ਨਾਲ ਹੀ ਸੰਗਤਾਂ ਵਲੋਂ ਸਾਂਝੇ ਤÏਰ 'ਤੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ | ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਮਨੁੱਖਤਾ ਨੂੰ ਨਾਮ ਬਾਣੀ ਨਾਲ ਜੋੜਨ ਦਾ ਉਪਦੇਸ਼ ਦਿੱਤਾ ਹੈ¢ ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮÏਕੇ ਦਵਿੰਦਰ ਕÏਰ ਸੋਹਲ, ਹਰਭਜਨ ਕÏਰ, ਹਰਮਿੰਦਰ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਅਮਰਜੀਤ ਕÏਰ, ਬਲਜੀਤ ਕÏਰ, ਅਨੂਪ ਕÏਰ, ਰਣਜੀਤ ਕÏਰ, ਮਨਜੀਤ ਕÏਰ ਬੱਬਲ, ਕੁਲਵੰਤ ਕÏਰ ਡੰਗ, ਪਰਮਜੀਤ ਕÏਰ, ਜਸਵਿੰਦਰ ਕÏਰ, ਸੁਰਿੰਦਰ ਕÏਰ, ਨਰਿੰਦਰ ਕÏਰ, ਸੁਖਵਿੰਦਰ ਕÏਰ, ਗੁਰਿੰਦਰ ਕÏਰ, ਬਲਵਿੰਦਰ ਕÏਰ, ਬਲਜੀਤ ਕÏਰ, ਜਸਵੀਰ ਕÏਰ, ਹਰਦੀਪ ਕÏਰ, ਮਨਪ੍ਰੀਤ ਕÏਰ, ਰਜਿੰਦਰ ਕÏਰ, ਪਰਮਜੀਤ ਕÏਰ, ਲਵਦੀਪ ਕÏਰ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨ.ਆਰ.ਆਈ., ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚÏਹਾਨ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ¢