11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਭੁਪਿੰਦਰ ਸਿੰਘ ਬੈਂਸ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ ਨੰੂ ਤੇਜ਼ ਕਰਨ ਲਈ ਲਈ 11 ਮਾਰਚ ਨੰੂ ਮੋਗਾ ਵਿਖੇ ਸੂਬਾ ਪੱਧਰੀ ਹੰਗਾਮੀ ਮੀਟਿੰਗ ਕੀਤੀ ਜਾਵੇਗੀ | ਯੂਨੀਅਨ ਆਗੂ ਬਲਜਿੰਦਰ ਸਿੰਘ ਧਾਲੀਵਾਲ, ਹਰਜਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਖਟੜਾ ਅਤੇ ਧਰਮਜੀਤ ਸਿੰਘ ਢਿਲੋਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ, ਪੇਂਡੂ ਭੱਤਾ ਅਤੇ ਹੋਰ ਵਿੱਤੀ ਮੰਗਾਂ ਨੰੂ ਲੈਕੇ ਚੱਲ ਰਹੇ ਸੰਘਰਸ਼ ਦੇ ਅਗਲੇ ਕਦਮ ਬਾਰੇ ਇਸ ਮੀਟਿੰਗ ਵਿਚ ਰਣਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਵਿਧਾਨ ਸਭਾ ਘਿਰਾਓ ਦੌਰਾਨ ਮੁਲਾਜ਼ਮਾਂ ਤੇ ਕੀਤੇ ਲਾਠੀਚਾਰਜ ਅਤੇ 245 ਲੈਕਚਰਾਰਾਂ ਦੀ ਰਿਵਰਸਨ ਦੇ ਮਾਮਲੇ ਨੂੰ ਲੈਕੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਟੇਡੀਅਮ 'ਚ ਕਰਵਾਏ ਐਥਲੈਟਿਕਸ ਮੁਕਾਬਲੇ <br/> ਅਗਲੀ ਖ਼ਬਰ ਪ੍ਰੇਮੀ ਦੀ ਬੇਵਫਾਈ ਤੋਂ ਦੁਖੀ ਲੜਕੀ ਨੇ ਕੀਤੀ ਖੁਦਕੁਸ਼ੀ <br/>
Ad Position 24