11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਅਤੇ ਕਥਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਹਫਤਾਵਾਰੀ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਨਿਹਾਲ ਕੀਤਾ¢ ਸੰਗਤਾਂ ਨੇ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਭਾਈ ਸੁਖਪ੍ਰੀਤ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਦਾ ਸਨਮਾਨ ਕੀਤਾ¢ ਸੰਗਤਾਂ ਵਿਚ ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾ. ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਅਵੀ, ਕੁੰਵਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਹਿਮ ਮੁੱਦੇ ਵਿਧਾਨ ਸਭਾ 'ਚ ਉਠਾ ਕੇ ਸਿੱਖ ਕੌਮ ਦਾ ਦਿਲ ਜਿੱਤ ਗਿਆ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਨੈਸ਼ਨਲ ਐਾਵਾਰਡੀ ਕਰਮਜੀਤ ਗਰੇਵਾਲ ਦਾ ਗੀਤ 'ਮਸਲਾ ਦਿਲ ਦਾ' ਰਾਜ ਗਾਇਕ ਹੰਸ ਰਾਜ ਹੰਸ ਵਲੋਂ ਜਾਰੀ <br/>
Ad Position 24