18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦੀ ਗਤਕਾ ਟੀਮ ਅੱਵਲ <br/>

Ad Position 21
No active advertisement
ਅਜੀਤ ਡੈਸਕ 12-03-2026
ਡਾਬਾ/ਲੁਹਾਰਾ, 11 ਮਾਰਚ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੀ ਗਤਕਾ ਟੀਮ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਚ ਕਰਵਾਏ ਸਵਦੇਸ਼ੀ ਮੇਲੇ ਦੌਰਾਨ 14 ਟੀਮਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਚ ਚੱਲ ਰਹੇ ਸਵਦੇਸ਼ੀ ਮੇਲੇ ਦੌਰਾਨ ਗਤਕਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 14 ਟੀਮਾਂ ਨੇ ਭਾਗ ਲਿਆ | ਇਨ੍ਹਾਂ ਟੀਮਾਂ ਵਿਚੋਂ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦੀ ਗਤਕਾ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਸਕੂਲ ਦੀ ਪਿ੍ੰਸੀਪਲ ਅਮਰਜੀਤ ਕੌਰ ਨੇ ਇਸ ਸੁਨਹਿਰੀ ਜਿੱਤ ਲਈ ਬੱਚਿਆਂ, ਉਨ੍ਹਾਂ ਦੇ ਮਾਤਾ-ਪਿਤਾ, ਕੋਚ ਸੁਖਦੀਪ ਸਿੰਘ ਅਤੇ ਗੁਰਵਿੰਦਰ ਕੌਰ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂ ਸੌੜੀ ਮਾਨਸਿਕਤਾ ਦਾ ਸ਼ਿਕਾਰ ਹੋ ਹੋਣ ਲੱਗੇ-ਵਿਧਾਇਕ ਜੀਵਨ ਸਿੰਘ ਸੰਗੋਵਾਲ ਕਿਹਾ. ਰਾਜਾ ਵੜਿੰਗ... ਅਗਲੀ ਖ਼ਬਰ ਹਲਕਾ ਆਤਮ ਨਗਰ 'ਚ ਸਨਮਾਨ ਸਮਾਰੋਹ ਦੌਰਾਨ ਬੈਂਸ ਵਲੋਂ ਕਾਂਗਰਸੀ ਆਗੂਆਂ ਦਾ ਸਨਮਾਨ <br/>
Ad Position 24