18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਸ ਵਿਚ ਭਾਈ ਕਰਮਜੀਤ ਸਿੰਘ ਨੂਰ ਜਲੰਧਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਮਕ ਤੇ ਹਰਨਾਮਪੁਰਾ ਨੇ ਪਾਰਟੀ ਪ੍ਰਧਾਨ ਬਾਦਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਸੀਸੂ-ਬੀ.ਐਨ.ਜੀ. ਗਰੁੱਪ ਦੇ ਮੈਂਬਰਾਂ ਨੇ ਪੇਂਟਸ ਨਿਰਮਾਣ ਪਲਾਂਟ ਦਾ ਕੀਤਾ ਦੌਰਾ <br/>
Ad Position 24