26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜਾਅਲੀ ਡਿਗਰੀ ਲਗਾ ਕੇ ਕਲੱਬ ਦੀ ਮੈਂਬਰਸ਼ਿਪ ਲੈਣ ਵਾਲੇ ਨੂੰ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਡਾ: ਤਰਲੋਚਨ ਸਿੰਘ)-ਜਾਅਲੀ ਡਿਗਰੀਆਂ ਲਗਾ ਕੇ ਸਤਲੁਜ ਕਲੱਬ ਦੀ ਮੈਂਬਰਸ਼ਿਪ ਹਾਸਿਲ ਕਰਨ ਦੇ ਮਾਮਲੇ ਵਿਚ ਕਲੱਬ ਦੇ ਇਕ ਮੈਂਬਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਲੁਜ ਕਲੱਬ ਦੇ ਸੈਕਟਰੀ ਡਾ. ਅਸ਼ੀਸ਼ ਆਹੂਜਾ ਨੇ ਦੱਸਿਆ ਕਿ ਜਾਅਲੀ ਡਿਗਰੀਆਂ ਲਗਾ ਕੇ ਮੈਂਬਰਸ਼ਿਪ ਹਾਸਿਲ ਕਰਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ¢ ਉਨ੍ਹਾਂ ਇਹ ਵੀ ਦੱਸਿਆ ਕਿ 2-4 ਹੋਰ ਵੀ ਅਜਿਹੇ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਹਨ¢ ਡਾ: ਆਹੂਜਾ ਨੇ ਦੱਸਿਆ ਕਿ ਉਹ ਇਸ ਸਮੇਂ ਬਾਹਰ ਹਨ ਅਤੇ ਜਿਉਂ ਹੀ ਕਲੱਬ ਪਹੁੰਚਣਗੇ ਅਤੇ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨਗੇ¢ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਲੱਬ ਦੀਆਂ ਸ਼ਰਤਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਸੰਜੇ ਗਾਂਧੀ ਕਾਲੋਨੀ 'ਚ ਨÏਜਵਾਨਾਂ ਵਲੋਂ ਗੁੰਡਾਗਰਦੀ, ਗਲੀਆਂ 'ਚ ਖੜ੍ਹੇ ਵਾਹਨ ਭੰਨੇ <br/>
Ad Position 24