26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਆਵਾਜਾਈ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨੂੰ ਮਿਲਿਆ ਵਫ਼ਦ

Ad Position 21
No active advertisement
ਅਜੀਤ ਡੈਸਕ 13-03-2026

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਦੀ ਆਵਾਜਾਈ ਸਮੱਸਿਆ ਨੂੰ ਲੈ ਕੇ ਵਾਰਡ ਨੰਬਰ 53 ਦੇ ਆਮ ਆਦਮੀ ਪਾਰਟੀ ਦੇ ਆਗੂ ਗੁਰਕਰਨ ਟੀਨਾ ਦੀ ਅਗਵਾਈ ਹੇਠ ਇਕ ਵਫਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨਾਲ ਮੁਲਾਕਾਤ ਕੀਤੀ ਗਈ | ਵਫਦ ਨੇ ਉਕਤ ਇਲਾਕੇ ਵਿਚ ਪੇਸ਼ ਆ ਰਹੀ ਟਰੈਫਿਕ ਸਮੱਸਿਆ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ | ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ | ਇਸ ਸਬੰਧੀ ਉੱਚ ਪੱਧਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜਿਸ ਵਿਚ ਐਸਡੀਐਮ ਪੱਛਮੀ ਜ਼ੋਨਲ ਕਮਿਸ਼ਨਰ ਨਗਰ ਨਿਗਮ ਅਤੇ ਏ.ਸੀ.ਪੀ. ਟਰੈਫਿਕ ਸ਼ਾਮਿਲ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਆਨੰਦ ਹੀਅਰਿੰਗ ਕੇਅਰ ਵਲੋਂ ਲੁਧਿਆਣਾ 'ਚ ਨਵੇਂ ਅਤਿ-ਆਧੁਨਿਕ ਕਲੀਨਿਕ ਨਾਲ ਆਪਣੀ ਮੌਜੂਦਗੀ ਦਾ ਵਿਸਤਾਰ <br/> ਅਗਲੀ ਖ਼ਬਰ ਮਾਮਲਾ ਸੇਲਜ਼ਮੈਨ ਦੀ ਭਰਤੀ ਦਾ ਦੀ ਲਾਢੋਵਾਲ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਲਿਮ. ਵਿਖੇ ਇੰਟਰਵਿਊ 20 ਨੂੰ - ਦਿਓਲ...
Ad Position 24