27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੋਗਾ ਰੈਲੀ 2027 ਚੋਣਾਂ ਵਿਚ ਨਵਾਂ ਇਤਿਹਾਸ ਲਿਖੇਗੀ-ਸਨੀ ਕੈਂਥ <br/>

Ad Position 21
No active advertisement
ਅਜੀਤ ਡੈਸਕ 13-03-2026
ਲੁਧਿਆਣਾ, 12 ਮਾਰਚ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਹੈ ਕਿ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਦਿਨੋ ਦਿਨ ਮਜਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਚ ਹੋਣ ਵਾਲੀ ਬਦਲਾਅ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਵਾਂ ਇਤਿਹਾਸ ਲਿਖੇਗੀ | ਉਨ੍ਹਾਂ ਦੱਸਿਆ ਕਿ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਕਰਤ ਕਰਨਗੇ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਲੋਕਾ ਹਿੱਸਾ ਲੈਣਗੇ | ਸਨੀ ਕੈਂਥ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਨੰੂ ਤਰੱਕੀ ਦੇ ਰਾਹ 'ਤੇ ਲੈ ਜਾ ਸਕਦੀ ਹੈ ਅਤੇ ਲੋਕਾਂ ਦਾ ਵੱਧਦਾ ਸਮਰਥਨ ਇਸ ਗੱਲ ਦਾ ਸਬੂਤ ਹੈ | ਇਸ ਮੌਕੇ ਵਿੱਕੀ ਬਾਜਵਾ, ਹੋਰਿਦ ਮੁੰਜਾਲ, ਅੰਕੁਸ਼ ਢੱਲ, ਰਾਜੀਵ, ਅੁਜ ਮੌਦਗਿਲ, ਰੋਹਿਤ ਸ਼ਰਮਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮÏਤ <br/> ਅਗਲੀ ਖ਼ਬਰ ਆਨੰਦ ਹੀਅਰਿੰਗ ਕੇਅਰ ਵਲੋਂ ਲੁਧਿਆਣਾ 'ਚ ਨਵੇਂ ਅਤਿ-ਆਧੁਨਿਕ ਕਲੀਨਿਕ ਨਾਲ ਆਪਣੀ ਮੌਜੂਦਗੀ ਦਾ ਵਿਸਤਾਰ <br/>
Ad Position 24