19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਸਪੈਸ਼ਲ ਬੱਚਿਆਂ ਨਾਲ ਮਨਾਇਆ ਜਨਮ ਦਿਨ <br/>

Ad Position 21
No active advertisement
ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਆਪਣਾ ਜਨਮਦਿਨ ਵਿਲੱਖਣ ਢੰਗ ਨਾਲ ਮਨਾਉਂਦੇ ਹੋਏ ਏਕ ਜੋਤ ਵਿਕਲਾਂਗ ਸਕੂਲ ਦੇ ਸਪੈਸ਼ਲ ਬੱਚਿਆਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ | ਉਨ੍ਹਾਂ ਨੇ ਬੱਚਿਆਂ ਨਾਲ ਕੇਕ ਕੱਟਿਆ ਤੇ ਖਾਣਾ ਖਾਧਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਵਿਸ਼ੇਸ਼ ਬੱਚਿਆਂ ਨਾਲ ਸਮਾਂ ਬਿਤਾਉਣਾ ਅਸਲ ਖੁਸ਼ੀ ਦਾ ਅਹਿਸਾਸ ਕਰਵਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਗਰਚਾ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਜ਼ਰੂਰੀ-ਸਿੰਮਕ, ਡੱਲਾ, ਮਲਕਪੁਰ <br/>
Ad Position 24