ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਅਤੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੇ ਸਬੰਧ ਵਿਚ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾਪੂਰਵਕ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਦਰਸ਼ਨ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੋਤੀ ਜੋਤ ਦੇ ਸਬੰਧ ਵਿਚ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ