02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਐਸ.ਪੀ.ਐਸ. ਕਲੀਨਿਕ ਓਮੈਕਸ ਵਿਖੇ ਫਿਜੀਓਥੈਰੇਪੀ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-04-2026
ਲੁਧਿਆਣਾ, 2 ਅਪ੍ਰੈਲ (ਡਾ. ਤਰਲੋਚਨ ਸਿੰਘ)-ਸਿਹਤ ਸੇਵਾਵਾਂ ਦੇ ਖੇਤਰ ਵਿਚ ਐਸ.ਪੀ.ਐਸ. ਹਸਪਤਾਲ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਹਸਪਤਾਲ ਦੇ ਐਮ.ਡੀ. ਜੈ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਅੱਜ ਐਸ.ਪੀ.ਐਸ. ਕਲੀਨਿਕ ਓਮੈਕਸ ਵਿਖੇ ਮੁਫ਼ਤ ਫਿਜੀਓਥੈਰੇਪੀ ਕੈਂਪ ਲਗਾਇਆ ਗਿਆ¢ ਕੈਂਪ ਦਾ ਉਦਘਾਟਨ ਉਘੇ ਖੇਡ ਪ੍ਰਮੋਟਰ ਰਾਜਵਿੰਦਰ ਸਿੰਘ ਰਾਜੂ ਸਰਪੰਚ ਨੇ ਕੀਤਾ | ਇਸ ਮÏਕੇ ਸੰਬੋਧਨ ਕਰਦਿਆਂ ਰਾਜੂ ਸਰਪੰਚ ਨੇ ਕਿਹਾ ਕਿ ਐਸ.ਪੀ.ਐਸ ਹਸਪਤਾਲ ਵਲੋਂ ਸਮੇਂ-ਸਮੇਂ ਤੇ ਜਾਗਰੂਕ ਕੈਂਪ ਲਗਾਏ ਜਾਂਦੇ ਹਨ, ਜੋ ਕਿ ਬਹੁਤ ਹੀ ਸ਼ਲਾਘਾ ਯੋਗ ਕਾਰਜ ਹੈ¢ ਇਸ ਮÏਕੇ ਡਾ. ਇਸ਼ਨੂਰ ਕÏਰ ਨੇ ਰੋਜ਼ਾਨਾ ਇਕ ਘੰਟਾ ਸੈਰ ਕਰਨ ਦੀ ਅਪੀਲ ਕੀਤੀ¢ ਇਸ ਮÏਕੇ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਢੰਡੇ, ਪ੍ਰਧਾਨ ਲਖਵੀਰ ਸਿੰਘ ਬੱਦੋਵਾਲ ਤੇ ਅਭਿਸ਼ੇਕ ਚੁੱਘ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ <br/> ਅਗਲੀ ਖ਼ਬਰ ਮਹਾਂਵੀਰ ਜੈਅੰਤੀ ਮੌਕੇ ਪਾਬੰਦੀ ਦੇ ਬਾਵਜੂਦ ਮੀਟ ਵੇਚਣ ਦੇ ਮਾਮਲੇ 'ਚ ਚਾਰ ਢਾਬਾ ਮਾਲਕ ਕਾਬੂ
Ad Position 24