02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਔਰਤ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 03-04-2026

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਸੁਨੀਤਾ ਪਤਨੀ ਰਾਜੂ ਵਾਸੀ ਅੰਬੇਦਕਰ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਔਰਤ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੀ ਸੀ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਡਾਕਟਰ ਤੋਂ ਲੁਟੇਰੇ ਕਾਰ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਲਾਪਤਾ ਕੰਪਨੀ ਮੁਲਾਜ਼ਮ ਦਾ ਸਕੂਟਰ ਬਰਾਮਦ
Ad Position 24