13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੈਸ ਦੀ ਕਾਲਾਬਾਜ਼ਾਰੀ ਕਰਦਾ ਕਾਬੂ

Ad Position 21
No active advertisement
ਅਜੀਤ ਡੈਸਕ 05-04-2026

ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਗਣੇਸ਼ ਨਗਰ ਵਿਚ ਛਾਪਾਮਾਰੀ ਕਰਕੇ ਗੈਸ ਦੀ ਕਾਲਾਬਾਜਾਰੀ ਕਰਦੇ ਇਕ ਨÏਜਵਾਨ ਨੂੰ ਕਾਬੂ ਕੀਤਾ ਹੈ¢ ਜਦਕਿ ਉਸਦਾ ਸਾਥੀ ਫ਼ਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮੁਹੰਮਦ ਅੰਬਸਾਰ ਵਾਸੀ ਜਨਕਪੁਰੀ ਵਜੋਂ ਕੀਤੀ ਗਈ ਹੈ, ਜਦਕਿ ਉਸਦਾ ਸਾਥੀ ਅੰਜੀਲ ਅਹਿੱਲ ਫ਼ਰਾਰ ਹੋ ਗਿਆ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਵੱਡੇ ਗੈਸ ਸਿਲੰਡਰਾਂ ਵਿਚੋਂ ਗੈਸ ਕਰਕੇ ਛੋਟੇ ਗੈਸ ਸਿਲੰਡਰਾਂ ਵਿਚ ਭਰ ਰਹੇ ਸਨ ਅਤੇ ਮਹਿੰਗੇ ਭਾਅ 'ਤੇ ਬਾਜ਼ਾਰ ਵਿਚ ਵੇਚਦੇ ਸਨ | ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਗੈਸ ਸਿਲੰਡਰ ਅਤੇ ਇਕ ਵਿਸ਼ੇਸ਼ ਯੰਤਰ ਵੀ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢ ਕਥਿਤ ਦੋਸ਼ੀ ਪਾਸੋਂ ਪੁਲਿਸ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਕਿਸਾਨਾਂ ਲਈ ਖੀਰੇ ਅਤੇ ਭਿੰਡੀ 'ਤੇ ਕੀਟਾਂ ਬਾਰੇ ਖੇਤ ਦਿਵਸ ਕਰਵਾਇਆ <br/> ਅਗਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
Ad Position 24