27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਨੀ ਭਗਤ ਬ੍ਰਾਹਮਣ ਭਲਾਈ ਬੋਰਡ ਪੰਜਾਬ ਸਰਕਾਰ ਦੇ ਜ਼ਿਲ੍ਹਾ ਇੰਚਾਰਜ ਬਣੇ <br/>

Ad Position 21
No active advertisement
ਅਜੀਤ ਡੈਸਕ 06-04-2026
ਡਾਬਾ/ਲੁਹਾਰਾ, 5 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਉੱਘੇ ਸਮਾਜ ਸੇਵਕ ਤੇ ਲੰਬੇ ਅਰਸੇ ਤੋਂ ਵਾਰਡ 41 ਵਿਚ ਸੇਵਾ ਨਿਭਾ ਰਹੇ ਮਨੀ ਭਗਤ ਨੂੰ ਉਨ੍ਹਾਂ ਦੀ ਸਮੁੱਚੀ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੇ ਸੂਬਾ ਪ੍ਰਧਾਨ ਪੰਕਜ ਸ਼ਾਰਦਾ ਨੇ ਮਨੀ ਭਗਤ ਨੂੰ ਬ੍ਰਾਹਮਣ ਭਲਾਈ ਬੋਰਡ ਪੰਜਾਬ ਸਰਕਾਰ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ | ਆਪਣੀ ਇਸ ਨਿਯੁਕਤੀ 'ਤੇ ਮਨੀ ਭਗਤ ਨੇ ਜਿੱਥੇ ਆਪਣੇ ਉੱਤੇ ਪਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ ਹੈ, ਉੱਥੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਸਹਿ ਇੰਚਾਰਜ ਅਦਿਲ ਅਹਿਮਦ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੱਧੂ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਵ: ਮਾਤਾ ਬਲਜੀਤ ਕੌਰ (ਬੀਰਮੀ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਇਯਾਲੀ, ਸੰਧੂ, ਭੈਣੀ, ਦਾਖਾ, ਆਲੀਵਾਲ, ਬੀਰਮੀ, ਬਸ... ਅਗਲੀ ਖ਼ਬਰ ਨਗਰ ਨਿਗਮ ਨੇ ਸਾਲ ਭਰ ਦੀ ਲਾਪਰਵਾਹੀ ਮਗਰੋਂ ਆਖ਼ਰੀ ਮਹੀਨੇ 'ਚ ਹੜਬੜਾਹਟ 'ਚ ਪੂਰੇ ਕੀਤੇ 18 ਕਰੋੜ <br/>
Ad Position 24