28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੀ.ਟੀ.ਬੀ. ਕੋ ਐਜੂਕੇਸ਼ਨ ਸਕੂਲ ਏਕਤਾ ਮਾਰਗ ਦਾ 5ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 06-04-2026
ਡਾਬਾ/ਲੁਹਾਰਾ, 5 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਏਕਤਾ ਮਾਰਗ ਸ਼ਿਮਲਾਪੁਰੀ, ਲੁਧਿਆਣਾ ਦਾ 5ਵੀਂ ਪ੍ਰੀਖਿਆ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | 5ਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ | ਸਕੂਲ ਦੀ ਹੋਣਹਾਰ ਵਿਦਿਆਰਥਣ ਅਨਾਮਿਕਾ ਕੁਮਾਰੀ ਨੇ 99.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਸ਼ਹਿਜ਼ਾਦੀ ਨੇ 99.2 ਫ਼ੀਸਦੀ ਨੰਬਰ ਲੈ ਕੇ ਦੂਸਰਾ ਅਤੇ ਸਾਧਨਾ ਨੇ 98 ਫ਼ੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਅਨੁਰਾਗ, ਕਾਸ਼ਵੀ, ਸਮਦੀਸ਼, ਟਵਿੰਕਲ, ਮਨਮੀਤ ਕੌਰ, ਵੰਸ਼ਿਕਾ ਸ਼ਰਮਾ ਅਤੇ ਅਨੁਸ਼ਕਾ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਮਨਿੰਦਰ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਕ ਸ਼ਾਮ ਕਰਵਾਈ <br/> ਅਗਲੀ ਖ਼ਬਰ 2027 ਵਿਚ ਲੋਕਾਂ ਦੀ ਉਮੀਦ ਸਿਰਫ਼ ਕਾਂਗਰਸ ਪਾਰਟੀ-ਸਾਬਕਾ ਵਿਧਾਇਕ ਵੈਦ <br/>
Ad Position 24