08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 09-04-2026
ਲੁਧਿਆਣਾ, 8 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਜੀਵ ਸੰਗੜ ਵਾਸੀ ਜੀਤ ਇਨਕਲੇਵ ਹੈਬੋਵਾਲ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸਿਮਰਜੀਤ ਕÏਰ ਪਤਨੀ ਦਮਨਪ੍ਰੀਤ ਸਿੰਘ ਅਤੇ ਦਮਨਪ੍ਰੀਤ ਸਿੰਘ ਵਾਸੀ ਬਾਵਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਉਸ ਨੰੂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਨਗਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੱਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਖੇਤਰੀ ਪਾਸਪੋਰਟ ਅਧਿਕਾਰੀ ਨੂੰ ਡਾਕਟਰ ਦੀ ਸ਼ਿਕਾਇਤ ਦਾ ਚਾਰ ਹਫਤਿਆਂ ਦੇ ਅੰਦਰ ਨਿਪਟਾਰਾ ਕਰਨ ਦੇ ਦਿੱਤੇ... ਅਗਲੀ ਖ਼ਬਰ ਨਗਰ ਨਿਗਮ ਦੇ ਜ਼ੋਨ ਬੀ ਵਿਖੇ ਸੇਵਾ ਕੇਂਦਰ 'ਚ ਲੋਕਾਂ ਦੀ ਭੀੜ 'ਤੇ ਮੇਅਰ ਦਾ ਅਚਾਨਕ ਨਿਰੀਖਣ <br/>
Ad Position 24